ਯਿਰਮਿਯਾਹ 32:25 - ਪਵਿੱਤਰ ਬਾਈਬਲ25 “ਯਹੋਵਾਹ ਮੇਰੇ ਪ੍ਰਭੂ, ਉਹ ਸਾਰੀਆਂ ਹੀ ਬੁਰੀਆਂ ਗੱਲਾਂ ਵਾਪਰ ਰਹੀਆਂ ਹਨ। ਪਰ ਹੁਣ ਤੁਸੀਂ ਮੈਨੂੰ ਆਖ ਰਹੇ ਹੋ, ‘ਯਿਰਮਿਯਾਹ, ਚਾਂਦੀ ਬਦਲੇ ਖੇਤ ਖਰੀਦ ਲੈ ਅਤੇ ਕੁਝ ਬੰਦਿਆਂ ਨੂੰ ਚੁਣਕੇ ਇਸ ਸੌਦੇ ਦੀ ਗਵਾਹੀ ਪੁਆ ਲੈ।’ ਤੁਸੀਂ ਮੈਨੂੰ ਇਹ ਗੱਲ ਉਦੋਂ ਆਖ ਰਹੇ ਹੋ ਜਦੋਂ ਬਾਬਲ ਦੀ ਫ਼ੌਜ ਸ਼ਹਿਰ ਉੱਤੇ ਕਬਜ਼ਾ ਕਰਨ ਲਈ ਤਿਆਰ ਹੈ।” See the chapterਪਵਿੱਤਰ ਬਾਈਬਲ O.V. Bible (BSI)25 ਹੇ ਪ੍ਰਭੁ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਹੇ ਪ੍ਰਭੂ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ। See the chapter |