Online Bible

- Advertisements -




ਯਿਰਮਿਯਾਹ 32:28 - ਪਵਿੱਤਰ ਬਾਈਬਲ

28 ਯਹੋਵਾਹ ਨੇ ਇਹ ਵੀ ਆਖਿਆ, “ਛੇਤੀ ਹੀ ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੀ ਫ਼ੌਜ ਅਤੇ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਉਹ ਫ਼ੌਜ ਸਹਿਰ ਉੱਤੇ ਕਬਜ਼ਾ ਕਰ ਲਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਵੇਖ , ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਏਹ ਨੂੰ ਲੈ ਲਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ

See the chapter Copy




ਯਿਰਮਿਯਾਹ 32:28

Follow us:

Advertisements


Advertisements