ਯਿਰਮਿਯਾਹ 32:29 - ਪਵਿੱਤਰ ਬਾਈਬਲ29 ਬਾਬਲ ਦੀ ਫ਼ੌਜ ਪਹਿਲਾਂ ਹੀ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਉਹ ਛੇਤੀ ਹੀ ਸ਼ਹਿਰ ਵਿੱਚ ਦਾਖਲ ਹੋ ਜਾਵੇਗੀ ਅਤੇ ਅੱਗਾਂ ਲਾ ਦੇਵੇਗੀ। ਉਹ ਲੋਕ ਸ਼ਹਿਰ ਨੂੰ ਸਾੜ ਦੇਣਗੇ। ਇਸ ਸ਼ਹਿਰ ਵਿੱਚ ਅਜਿਹੇ ਘਰ ਹਨ ਜਿੱਥੇ ਯਰੂਸ਼ਲਮ ਦੇ ਲੋਕਾਂ ਨੇ ਘਰਾਂ ਦੀਆਂ ਛੱਤਾਂ ਉੱਤੇ ਝੂਠੇ ਦੇਵਤੇ ਬਾਲ ਨੂੰ ਬਲੀਆਂ ਚੜ੍ਹਾ ਕੇ ਮੈਨੂੰ ਕ੍ਰੋਧ ਚੜ੍ਹਾਇਆ ਸੀ। ਅਤੇ ਲੋਕਾਂ ਨੇ ਹੋਰਨਾਂ ਬੁੱਤ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਡੋਲ੍ਹੀਆਂ। ਬਾਬਲ ਦੀ ਫ਼ੌਜ ਉਨ੍ਹਾਂ ਘਰਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ। See the chapterਪਵਿੱਤਰ ਬਾਈਬਲ O.V. Bible (BSI)29 ਕਸਦੀ ਜਿਹੜੇ ਏਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਏਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਏਸ ਨੂੰ ਸਾੜ ਦੇਣਗੇ ਅਤੇ ਓਹਨਾਂ ਘਰਾਂ ਨੂੰ ਵੀ ਜਿਨ੍ਹਾਂ ਦੀਆਂ ਛੱਤਾਂ ਉੱਤੇ ਓਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦਿਓਤਿਆਂ ਲਈ ਪੀਣ ਦੀਆਂ ਭੇਟਾਂ ਡੋਹਲੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ See the chapter |