ਯਿਰਮਿਯਾਹ 32:30 - ਪਵਿੱਤਰ ਬਾਈਬਲ30 ਮੈਂ ਇਸਰਾਏਲ ਦੇ ਲੋਕਾਂ ਨੂੰ ਅਤੇ ਯਹੂਦਾਹ ਦੇ ਲੋਕਾਂ ਨੂੰ ਧਿਆਨ ਨਾਲ ਦੇਖਿਆ ਹੈ। ਜੋ ਕੁਝ ਵੀ ਉਹ ਕਰਦੇ ਨੇ ਉਹ ਬਦੀ ਹੈ। ਉਨ੍ਹਾਂ ਨੇ ਆਪਣੀ ਜਵਾਨੀ ਵੇਲੇ ਤੋਂ ਹੀ ਮੰਦੇ ਕਾਰੇ ਕੀਤੇ ਹਨ ਅਤੇ ਆਪਣੀਆਂ ਕਰਨੀਆਂ ਨਾਲ ਮੈਨੂੰ ਬਹੁਤ ਕ੍ਰੋਧਵਾਨ ਕੀਤਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। See the chapterਪਵਿੱਤਰ ਬਾਈਬਲ O.V. Bible (BSI)30 ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹੋ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ See the chapter |