ਯਿਰਮਿਯਾਹ 32:31 - ਪਵਿੱਤਰ ਬਾਈਬਲ31 “ਉਸ ਸਮੇਂ ਤੋਂ ਲੈ ਕੇ, ਜਦੋਂ ਯਰੂਸ਼ਲਮ ਦੀ ਉਸਾਰੀ ਹੋਈ ਸੀ, ਹੁਣ ਤੱਕ, ਇਸ ਸ਼ਹਿਰ ਦੇ ਲੋਕਾਂ ਨੇ ਮੈਨੂੰ ਕਹਿਰਵਾਨ ਕੀਤਾ ਹੈ। ਇਸ ਸ਼ਹਿਰ ਨੇ ਮੈਨੂੰ ਇਤਨਾ ਕਹਿਰਵਾਨ ਕੀਤਾ ਹੈ ਕਿ ਮੈਂ ਅਵੱਸ਼ ਇਸ ਨੂੰ ਆਪਣੀ ਨਜ਼ਰ ਤੋਂ ਦੂਰ ਕਰ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)31 ਏਹ ਸ਼ਹਿਰ ਜਿਸ ਦਿਨ ਤੋਂ ਓਹਨਾਂ ਏਸ ਨੂੰ ਬਣਾਇਆ ਅੱਜ ਦੇ ਦਿਨ ਤੀਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਏਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ See the chapter |