ਯਿਰਮਿਯਾਹ 32:32 - ਪਵਿੱਤਰ ਬਾਈਬਲ32 ਮੈਂ ਯਰੂਸ਼ਲਮ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿਆਂਗਾ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਤੇ ਯਹੂਦਾਹ ਦੇ ਲੋਕਾਂ ਨੇ ਕੀਤੀਆਂ ਹਨ। ਲੋਕਾਂ, ਉਨ੍ਹਾਂ ਦੇ ਰਾਜਿਆਂ, ਆਗੂਆਂ, ਉਨ੍ਹਾਂ ਦੇ ਜਾਜਕਾਂ ਅਤੇ ਨਬੀਆਂ, ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਦੇ ਲੋਕਾਂ, ਸਾਰਿਆਂ ਨੇ ਮੈਨੂੰ ਕਹਿਰਵਾਨ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)32 ਨਾਲੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਓਹਨਾਂ ਨੇ ਅਤੇ ਓਹਨਾਂ ਦੇ ਪਾਤਸ਼ਾਹ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ See the chapter |