ਯਿਰਮਿਯਾਹ 32:33 - ਪਵਿੱਤਰ ਬਾਈਬਲ33 “ਉਨ੍ਹਾਂ ਲੋਕਾਂ ਨੂੰ ਸਹਾਇਤਾ ਲਈ ਮੇਰੇ ਪਾਸ ਆਉਣਾ ਚਾਹੀਦਾ ਸੀ। ਪਰ ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ। ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਣ ਦੀ ਬਾਰ-ਬਾਰ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਮੈਂ ਉਨ੍ਹਾਂ ਨੂੰ ਸੁਧਾਰਣ ਦੀ ਕੋਸ਼ਿਸ਼ ਕੀਤੀ ਪਰ ਉਹ ਸੁਣਦੇ ਹੀ ਨਹੀਂ ਸਨ। See the chapterਪਵਿੱਤਰ ਬਾਈਬਲ O.V. Bible (BSI)33 ਓਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਓਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ, ਪਰ ਓਹਨਾਂ ਨੇ ਨਾ ਸੁਣਿਆ ਭਈ ਏਸ ਤੋਂ ਸਿੱਖਿਆ ਲੈਂਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ See the chapter |