ਯਿਰਮਿਯਾਹ 32:34 - ਪਵਿੱਤਰ ਬਾਈਬਲ34 ਉਨ੍ਹਾਂ ਲੋਕਾਂ ਨੇ ਆਪਣੇ ਬੁੱਤ ਬਣਾਏ ਨੇ-ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਲੋਕਾਂ ਨੇ ਉਹ ਬੁੱਤ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਰੱਖੇ ਹਨ। ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਮੰਦਰ ਨੂੰ ‘ਪਲੀਤ’ ਕਰ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)34 ਸਗੋਂ ਓਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ See the chapter |