ਯਿਰਮਿਯਾਹ 32:35 - ਪਵਿੱਤਰ ਬਾਈਬਲ35 “ਉਨ੍ਹਾਂ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਝੂਠੇ ਦੇਵਤੇ ਬਾਲ ਲਈ ਉੱਚੀਆਂ ਥਾਵਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਉਪਾਸਨਾ ਸਥਾਨ ਇਸ ਲਈ ਬਣਾਏ ਹਨ ਤਾਂ ਜੋ ਉਹ ਮੋਲਕ ਨੂੰ ਆਪਣੇ ਧੀਆਂ ਪੁੱਤਰਾਂ ਦੀ ਬਲੀ ਦੇ ਸੱਕਣ। ਮੈਂ ਕਦੇ ਵੀ ਉਨ੍ਹਾਂ ਨੂੰ ਇਹੋ ਜਿਹੀ ਭਿਆਨਕ ਗੱਲ ਕਰਨ ਦਾ ਆਦੇਸ਼ ਨਹੀਂ ਸੀ ਦਿੱਤਾ। ਮੈਂ ਤਾਂ ਕਦੇ ਅਜਿਹੀਆਂ ਗੱਲਾਂ ਕਰਨ ਬਾਰੇ ਸੋਚਿਆ ਵੀ ਨਹੀਂ ਸੀ, ਜੋ ਯਹੂਦਾਹ ਤੋਂ ਪਾਪ ਕਰਾਉਣ। See the chapterਪਵਿੱਤਰ ਬਾਈਬਲ O.V. Bible (BSI)35 ਓਹਨਾਂ ਨੇ ਬਆਲ ਦੇ ਉੱਚੇ ਅਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਓਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮਨ ਵਿੱਚ ਆਇਆ ਕਿ ਓਹ ਏਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ। See the chapter |