ਯਿਰਮਿਯਾਹ 32:36 - ਪਵਿੱਤਰ ਬਾਈਬਲ36 “ਤੁਸੀਂ ਲੋਕ ਆਖ ਰਹੇ ਹੋ, ‘ਬਾਬਲ ਦਾ ਰਾਜਾ ਯਰੂਸ਼ਲਮ ਉੱਤੇ ਕਬਜ਼ਾ ਕਰ ਲਵੇਗਾ। ਉਹ ਤਲਵਾਰਾਂ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਦੀ ਵਰਤੋਂ ਕਰਕੇ ਇਸ ਸ਼ਹਿਰ ਨੂੰ ਹਰਾ ਦੇਵੇਗਾ।’ ਪਰ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: See the chapterਪਵਿੱਤਰ ਬਾਈਬਲ O.V. Bible (BSI)36 ਏਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਵਿਖੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਗਿਆ ਹੈ ਐਉਂ ਫ਼ਰਮਾਉਂਦਾ ਹੈ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, - See the chapter |