Online Bible

- Advertisements -




ਯਿਰਮਿਯਾਹ 32:39 - ਪਵਿੱਤਰ ਬਾਈਬਲ

39 ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ-ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

39 ਮੈਂ ਓਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਆਂਗਾ ਭਈ ਓਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤ੍ਰਾਂ ਦੀ ਭਲਿਆਈ ਲਈ ਮੈਥੋਂ ਡਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ

See the chapter Copy




ਯਿਰਮਿਯਾਹ 32:39

Follow us:

Advertisements


Advertisements