Online Bible

- Advertisements -




ਯਿਰਮਿਯਾਹ 32:41 - ਪਵਿੱਤਰ ਬਾਈਬਲ

41 ਉਹ ਮੈਨੂੰ ਪ੍ਰਸੰਨ ਕਰ ਦੇਣਗੇ। ਮੈਨੂੰ ਉਨ੍ਹਾਂ ਨਾਲ ਨੇਕੀ ਕਰਦਿਆਂ ਖੁਸ਼ੀ ਮਿਲੇਗੀ। ਅਤੇ ਮੈਂ ਉਨ੍ਹਾਂ ਨੂੰ ਅਵੱਸ਼ ਇਸ ਧਰਤੀ ਵਿੱਚ ਬੀਜ ਦਿਆਂਗਾ ਅਤੇ ਉਨ੍ਹਾਂ ਨੂੰ ਵੱਧਣ ਫ਼ੁੱਲਣ ਦਾ ਮੌਕਾ ਦਿਆਂਗਾ। ਇਹ ਮੈਂ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਕਰਾਂਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

41 ਮੈਂ ਖੁਸ਼ ਹੋ ਕੇ ਓਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ ਮੁੱਚ ਓਹਨਾਂ ਨੂੰ ਏਸ ਦੇਸ ਵਿੱਚ ਲਵਾਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।

See the chapter Copy




ਯਿਰਮਿਯਾਹ 32:41

Follow us:

Advertisements


Advertisements