Online Bible

- Advertisements -




ਯਿਰਮਿਯਾਹ 32:42 - ਪਵਿੱਤਰ ਬਾਈਬਲ

42 ਇਹੀ ਹੈ ਜੋ ਯਹੋਵਾਹ ਆਖਦਾ ਹੈ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਭਿਆਨਕ ਬਿਪਤਾ ਲੈ ਕੇ ਆਇਆ ਹਾਂ। ਇਸੇ ਤਰ੍ਹਾਂ ਨਾਲ ਮੈਂ ਉਨ੍ਹਾਂ ਲਈ ਚੰਗੀਆਂ ਚੀਜ਼ਾਂ ਵੀ ਲਿਆਵਾਂਗਾ। ਮੈਂ ਉਨ੍ਹਾਂ ਲਈ ਨੇਕੀ ਕਰਨ ਦਾ ਇਕਰਾਰ ਕਰਦਾ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

42 ਯਹੋਵਾਹ ਤਾਂ ਐਉਂ ਆਖਦਾ ਹੈ ਕਿ ਜਿਵੇਂ ਮੈਂ ਏਸ ਪਰਜਾ ਉੱਤੇ ਏਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਓਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਓਹਨਾਂ ਨਾਲ ਗੱਲ ਕੀਤੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਜਿਵੇਂ ਮੈਂ ਇਸ ਪਰਜਾ ਉੱਤੇ ਇਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਉਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਉਹਨਾਂ ਨਾਲ ਗੱਲ ਕੀਤੀ ਸੀ

See the chapter Copy




ਯਿਰਮਿਯਾਹ 32:42

Follow us:

Advertisements


Advertisements