ਯਿਰਮਿਯਾਹ 32:43 - ਪਵਿੱਤਰ ਬਾਈਬਲ43 ਤੁਸੀਂ ਲੋਕ ਆਖ ਰਹੇ ਹੋ, ‘ਇਹ ਧਰਤੀ ਸਖਣਾ ਮਾਰੂਬਲ ਹੈ। ਇੱਥੇ ਕੋਈ ਬੰਦੇ ਜਾਂ ਪਸ਼ੂ ਨਹੀਂ ਹਨ। ਬਾਬਲ ਦੀ ਫ਼ੌਜ ਨੇ ਇਸ ਦੇਸ਼ ਨੂੰ ਹਰਾ ਦਿੱਤਾ ਸੀ।’ ਪਰ ਭਵਿੱਖ ਵਿੱਚ ਲੋਕ ਇੱਕ ਵਾਰ ਫ਼ੇਰ ਇਸ ਧਰਤੀ ਵਿੱਚ ਖੇਤ ਖਰੀਦਣਗੇ। See the chapterਪਵਿੱਤਰ ਬਾਈਬਲ O.V. Bible (BSI)43 ਏਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਵਿਖੇ ਤੁਸੀਂ ਆਖਦੇ ਹੋ ਕਿ ਏਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਏਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ See the chapter |