Online Bible

- Advertisements -




ਯਿਰਮਿਯਾਹ 32:9 - ਪਵਿੱਤਰ ਬਾਈਬਲ

9 ਮੈਂ ਆਪਣੇ ਚਚੇਰੇ ਭਰਾ ਹਨਮੇਲ ਕੋਲੋਂ ਅਨਾਬੋਬ ਵਾਲਾ ਖੇਤ ਖਰੀਦ ਲਿਆ। ਮੈਂ ਉਸ ਨੂੰ ਚਾਂਦੀ ਦੇ 17 ਸ਼ੈਕਲ ਤੋਂਲਕੇ ਦੇ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤ੍ਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਸਤਾਰਾਂ ਰੁਪਏ ਚਾਂਦੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ

See the chapter Copy




ਯਿਰਮਿਯਾਹ 32:9

Follow us:

Advertisements


Advertisements