ਯਿਰਮਿਯਾਹ 33:12 - ਪਵਿੱਤਰ ਬਾਈਬਲ12 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਹ ਥਾਂ ਹੁਣ ਖਾਲੀ ਹੈ। ਇੱਥੇ ਬੰਦੇ ਅਤੇ ਪਸ਼ੂ ਨਹੀਂ ਰਹਿੰਦੇ ਹਨ। ਪਰ ਇੱਥੇ ਯਹੂਦਾਹ ਦੇ ਸਾਰੇ ਕਸਬਿਆਂ ਵਿੱਚ ਲੋਕ ਹੋਣਗੇ। ਇੱਥੇ ਆਜੜੀ ਹੋਣਗੇ, ਅਤੇ ਇੱਥੇ ਉਹ ਚਰਾਂਦਾ ਹੋਣਗੀਆਂ ਜਿੱਥੇ ਉਹ ਆਪਣੇ ਇੱਜੜਾਂ ਨੂੰ ਆਰਾਮ ਕਰਾਉਣਗੇ। See the chapterਪਵਿੱਤਰ ਬਾਈਬਲ O.V. Bible (BSI)12 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਏਸ ਅਸਥਾਨ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਓਹ ਇੱਜੜ ਬਿਠਾਉਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ See the chapter |