ਯਿਰਮਿਯਾਹ 33:13 - ਪਵਿੱਤਰ ਬਾਈਬਲ13 ਜਦੋਂ ਭੇਡਾਂ ਸਾਹਮਣੇ ਚਲਦੀਆਂ ਹਨ ਤਾਂ ਆਜੜੀ ਆਪਣੀਆਂ ਭੇਡਾਂ ਦੀ ਗਿਣਤੀ ਕਰਦੇ ਹਨ। ਲੋਕੀ ਦੇਸ਼ ਵਿੱਚ ਸਭ ਬਾਈਁ ਆਪਣੀਆਂ ਭੇਡਾਂ ਦੀ ਗਿਣਤੀ ਕਰ ਰਹੇ ਹੋਣਗੇ-ਪਹਾੜੀ ਇਲਾਕੇ ਵਿੱਚ, ਪੱਛਮੀ ਤਰਾਈ ਵਿੱਚ, ਨਿਜੀਬ ਵਿੱਚ ਅਤੇ ਯਹੂਦਾਹ ਦੇ ਹੋਰ ਸਾਰੇ ਕਸਬਿਆਂ ਵਿੱਚ ਵੀ।” See the chapterਪਵਿੱਤਰ ਬਾਈਬਲ O.V. Bible (BSI)13 ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਦੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ। See the chapter |