ਯਿਰਮਿਯਾਹ 33:14 - ਪਵਿੱਤਰ ਬਾਈਬਲ14 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਖਾਸ ਇਕਰਾਰ ਕੀਤਾ ਸੀ। ਉਹ ਸਮਾਂ ਆ ਰਿਹਾ ਹੈ ਜਦੋਂ ਮੈਂ ਓਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)14 ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਵਿਖੇ ਕੀਤੀ ਹੈ ਪੂਰੀ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ See the chapter |