ਯਿਰਮਿਯਾਹ 33:15 - ਪਵਿੱਤਰ ਬਾਈਬਲ15 ਉਸ ਸਮੇਂ, ਮੈਂ ਦਾਊਦ ਦੇ ਪਰਿਵਾਰ ਵਿੱਚੋਂ ਇੱਕ ਚੰਗੀ ‘ਟਹਿਣੀ’ ਉਗਾਵਾਂਗਾ। ਉਹ ਚੰਗੀ ‘ਟਹਿਣੀ’ ਉਹੀ ਗੱਲਾਂ ਕਰੇਗੀ ਜਿਹੜੀਆਂ ਦੇਸ਼ ਲਈ ਚੰਗੀਆਂ ਅਤੇ ਸਹੀ ਹਨ। See the chapterਪਵਿੱਤਰ ਬਾਈਬਲ O.V. Bible (BSI)15 ਉਨ੍ਹਾਂ ਦਿਨਾ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਉਂ ਅਤੇ ਧਰਮ ਦੇ ਕੰਮ ਕਰੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ See the chapter |