ਯਿਰਮਿਯਾਹ 33:16 - ਪਵਿੱਤਰ ਬਾਈਬਲ16 ਇਸ ‘ਟਹਿਣੀ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਲੋਕੀ ਯਰੂਸ਼ਲਮ ਵਿੱਚ ਨਿਸ਼ਚਿੰਤ ਹੋਕੇ ਰਹਿਣਗੇ। ਉਸ ਟਹਿਣੀ ਦਾ ਨਾਮ ਹੈ: ‘ਸਾਡਾ ਯਹੋਵਾਹ ਨੇਕ ਹੈ।’” See the chapterਪਵਿੱਤਰ ਬਾਈਬਲ O.V. Bible (BSI)16 ਉਨ੍ਹਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਦੇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ ਹੈ”।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ” See the chapter |