ਯਿਰਮਿਯਾਹ 33:17 - ਪਵਿੱਤਰ ਬਾਈਬਲ17 ਯਹੋਵਾਹ ਆਖਦਾ ਹੈ, “ਦਾਊਦ ਦੇ ਪਰਿਵਾਰ ਦਾ ਬੰਦਾ ਹੀ ਹਮੇਸ਼ਾ ਤਖਤ ਉੱਤੇ ਬੈਠੇਗਾ ਅਤੇ ਇਸਰਾਏਲ ਦੇ ਪਰਿਵਾਰ ਉੱਤੇ ਹਕੂਮਤ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)17 ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ See the chapter |