ਯਿਰਮਿਯਾਹ 33:18 - ਪਵਿੱਤਰ ਬਾਈਬਲ18 ਅਤੇ ਇੱਥੇ ਹਮੇਸ਼ਾ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਹੋਣਗੇ। ਉਹ ਜਾਜਕ ਹਮੇਸ਼ਾ ਮੇਰੇ ਸਨਮੁੱਖ ਖਲੋਣਗੇ ਅਤੇ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਦੀ ਬਲੀ ਅਤੇ ਬਲੀਆਂ ਚੜ੍ਹਾਉਣਗੇ।” See the chapterਪਵਿੱਤਰ ਬਾਈਬਲ O.V. Bible (BSI)18 ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇਂ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ। See the chapter |