ਯਿਰਮਿਯਾਹ 33:2 - ਪਵਿੱਤਰ ਬਾਈਬਲ2 ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਥਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ, See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਜਿਹੜਾ ਏਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਏਹ ਦਾ ਸਰਜਨਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਇਉਂ ਆਖਦਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ, See the chapter |