Online Bible

- Advertisements -




ਯਿਰਮਿਯਾਹ 33:21 - ਪਵਿੱਤਰ ਬਾਈਬਲ

21 ਤਾਂ ਤੁਸੀਂ ਮੇਰੇ ਦਾਊਦ ਅਤੇ ਲੇਵੀ ਨਾਲ ਇਕਰਾਰਨਾਮੇ ਨੂੰ ਵੀ ਬਦਲ ਸੱਕਦੇ। ਫ਼ੇਰ ਦਾਊਦ ਦੇ ਉਤਰਾਧਿਕਾਰੀਆਂ ਵਿੱਚੋਂ ਰਾਜੇ ਨਹੀਂ ਸੀ ਹੋਣੇ ਅਤੇ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਨਹੀਂ ਸੀ ਹੋਣੇ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਲਈ ਕੀਤਾ ਸੀ ਟੁੱਟ ਸੱਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤ੍ਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ

See the chapter Copy




ਯਿਰਮਿਯਾਹ 33:21

Follow us:

Advertisements


Advertisements