ਯਿਰਮਿਯਾਹ 33:22 - ਪਵਿੱਤਰ ਬਾਈਬਲ22 ਪਰ ਮੈਂ ਆਪਣੇ ਸੇਵਕ ਦਾਊਦ ਨੂੰ ਅਤੇ ਲੇਵੀ ਦੇ ਪਰਿਵਾਰ-ਸਮੂਹ ਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਉਹ ਉਤਨੇ ਹੀ ਹੋਣਗੇ ਜਿਤਨੇ ਆਕਾਸ਼ ਵਿੱਚ ਤਾਰੇ ਹਨ-ਕੋਈ ਵੀ ਬੰਦਾ ਉਨ੍ਹਾਂ ਸਾਰੇ ਤਾਰਿਆਂ ਦੀ ਗਿਣਤੀ ਨਹੀਂ ਕਰ ਸੱਕਦਾ। ਅਤੇ ਉਹ ਉਤਨੇ ਹੀ ਹੋਣਗੇ ਜਿਤਨੇ ਸਮੁੰਦਰ ਕੰਢੇ ਰੇਤ ਦੇ ਕਣ ਹੁੰਦੇ ਨੇ-ਕੋਈ ਵੀ ਬੰਦਾ ਰੇਤ ਦੇ ਉਨ੍ਹਾਂ ਕਣਾਂ ਨੂੰ ਗਿਣ ਨਹੀਂ ਸੱਕਦਾ।” See the chapterਪਵਿੱਤਰ ਬਾਈਬਲ O.V. Bible (BSI)22 ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ। See the chapter |