ਯਿਰਮਿਯਾਹ 33:25 - ਪਵਿੱਤਰ ਬਾਈਬਲ25 ਯਹੋਵਾਹ ਆਖਦਾ ਹੈ, “ਜੇ ਮੇਰਾ ਦਿਨ ਤੇ ਰਾਤ ਨਾਲ ਇਕਰਾਰ ਜਾਰੀ ਨਹੀਂ ਰਹਿੰਦਾ, ਅਤੇ ਜੇ ਮੈਂ ਆਕਾਸ਼ ਅਤੇ ਧਰਤੀ ਲਈ ਕਨੂੰਨ ਨਹੀਂ ਬਣਾਏ, ਤਾਂ ਹੋ ਸੱਕਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਦਾ ਤਿਆਗ ਕਰ ਦਿਆਂ। See the chapterਪਵਿੱਤਰ ਬਾਈਬਲ O.V. Bible (BSI)25 ਯਹੋਵਾਹ ਐਉਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ See the chapter |