Online Bible

- Advertisements -




ਯਿਰਮਿਯਾਹ 33:26 - ਪਵਿੱਤਰ ਬਾਈਬਲ

26 ਫ਼ੇਰ ਹੋ ਸੱਕਦਾ ਹੈ ਕਿ ਮੈਂ ਯਾਕੂਬ ਦੇ ਉਤਰਾਧਿਕਾਰੀਆਂ ਕੋਲੋਂ ਮੁਖ ਮੋੜ ਲਵਾਂ। ਅਤੇ ਫ਼ੇਰ ਹੋ ਸੱਕਦਾ ਹੈ ਕਿ ਮੈਂ ਦਾਊਦ ਦੇ ਉਤਰਾਧਿਕਾਰੀਆਂ ਨੂੰ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਉਤਰਾਧਿਕਾਰੀਆਂ ਉੱਤੇ ਰਾਜ ਨਾ ਕਰਨ ਦਿਆਂ। ਪਰ ਦਾਊਦ ਮੇਰਾ ਸੇਵਕ ਹੈ। ਅਤੇ ਮੈਂ ਉਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦੇਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਓਹਨਾਂ ਨੂੰ ਨਾ ਲਵਾਂਗਾ ਜਿਹੜੇ ਅਹਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨਾਲ ਰਹਮ ਕਰਾਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।

See the chapter Copy




ਯਿਰਮਿਯਾਹ 33:26

Follow us:

Advertisements


Advertisements