ਯਿਰਮਿਯਾਹ 33:3 - ਪਵਿੱਤਰ ਬਾਈਬਲ3 “ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ। See the chapterਪਵਿੱਤਰ ਬਾਈਬਲ O.V. Bible (BSI)3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ ਅਤੇ ਮੈਂ ਤੈਨੂੰ ਵੱਡੀਆਂ ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ। See the chapter |