ਯਿਰਮਿਯਾਹ 33:4 - ਪਵਿੱਤਰ ਬਾਈਬਲ4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਇਹ ਗੱਲਾਂ ਯਰੂਸ਼ਲਮ ਦੇ ਘਰਾਂ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲਾਂ ਬਾਰੇ ਆਖਦਾ ਹੈ। ਦੁਸ਼ਮਣ ਉਨ੍ਹਾਂ ਮਕਾਨਾਂ ਨੂੰ ਢਾਹ ਕੇ ਢੇਰੀ ਕਰ ਦੇਵੇਗਾ। ਦੁਸ਼ਮਣ ਸ਼ਹਿਰ ਦੀਆਂ ਕੰਧਾਂ ਦੇ ਸ਼ਿਖਰ ਤੱਕ ਅਪੜਨ ਵਾਲੇ ਬਢ਼ੇ ਉਸਾਰੇਗਾ। ਦੁਸ਼ਮਣ ਤਲਵਾਰ ਦੀ ਵਰਤੋਂ ਕਰੇਗਾ ਅਤੇ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਲੜੇਗਾ। See the chapterਪਵਿੱਤਰ ਬਾਈਬਲ O.V. Bible (BSI)4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਘਰਾਂ ਦੇ ਵਿਖੇ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲਾਂ ਦੇ ਵਿਖੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਐਉਂ ਫ਼ਰਮਾਉਂਦਾ ਹੈ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, - See the chapter |