Online Bible

- Advertisements -




ਯਿਰਮਿਯਾਹ 33:7 - ਪਵਿੱਤਰ ਬਾਈਬਲ

7 ਮੈਂ ਯਹੂਦਾਹ ਅਤੇ ਇਸਰਾਏਲ ਉੱਤੇ ਚੰਗੀਆਂ ਗੱਲਾਂ ਫ਼ੇਰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਓਸੇ ਤਰ੍ਹਾਂ ਫ਼ੇਰ ਤਾਕਤਵਰ ਬਣਾ ਦਿਆਂਗਾ ਜਿਵੇਂ ਉਹ ਅਤੀਤ ਵਿੱਚ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਮੈਂ ਯਹੂਦਾਹ ਦੀ ਅਸੀਰੀ ਨੂੰ ਅਤੇ ਇਸਰਾਏਲ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨੂੰ ਪਹਿਲਾਂ ਵਾਂਙੁ ਬਣਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ

See the chapter Copy




ਯਿਰਮਿਯਾਹ 33:7

Follow us:

Advertisements


Advertisements