ਯਿਰਮਿਯਾਹ 33:9 - ਪਵਿੱਤਰ ਬਾਈਬਲ9 ਫ਼ੇਰ ਯਰੂਸ਼ਲਮ ਬੜੀ ਸ਼ਾਨਦਾਰ ਥਾਂ ਹੋਵੇਗੀ। ਲੋਕ ਪ੍ਰਸੰਨ ਹੋਣਗੇ। ਅਤੇ ਹੋਰਨਾਂ ਕੌਮਾਂ ਦੇ ਲੋਕ ਇਸਦੀ ਵਡਿਆਈ ਕਰਨਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਇੱਥੇ ਵਾਪਰਨ ਵਾਲੀਆਂ ਚੰਗੀਆਂ ਗੱਲਾਂ ਬਾਰੇ ਸੁਣਨਗੇ।। ਉਹ ਉਨ੍ਹਾਂ ਚੰਗੀਆਂ ਗੱਲਾਂ ਬਾਰੇ ਸੁਣਨਗੇ ਜਿਹੜੀਆਂ ਮੈਂ ਯਰੂਸ਼ਲਮ ਲਈ ਕਰ ਰਿਹਾ ਹਾਂ। See the chapterਪਵਿੱਤਰ ਬਾਈਬਲ O.V. Bible (BSI)9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਓਹ ਉਸ ਨੇਕੀ ਨੂੰ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਓਹ ਡਰਨਗੀਆਂ ਅਤੇ ਕੰਬਣਗੀਆਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ। See the chapter |