ਯਿਰਮਿਯਾਹ 34:1 - ਪਵਿੱਤਰ ਬਾਈਬਲ1 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਉਦੋਂ ਮਿਲਿਆ ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਸਾਰੇ ਕਸਬਿਆਂ ਵਿਰੁੱਧ ਜੰਗ ਕਰ ਰਿਹਾ ਸੀ। ਨਬੂਕਦਨੱਸਰ ਕੋਲ ਆਪਣੀ ਫ਼ੌਜ ਵੀ ਸੀ ਅਤੇ ਉਨ੍ਹਾਂ ਰਾਜਾਂ ਦੀ ਫ਼ੌਜ ਵੀ ਸੀ ਜਿੱਥੇ ਉਹ ਰਾਜ ਕਰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ See the chapter |