Online Bible

- Advertisements -




ਯਿਰਮਿਯਾਹ 34:10 - ਪਵਿੱਤਰ ਬਾਈਬਲ

10 ਇਸ ਲਈ ਯਹੂਦਾਹ ਦੇ ਸਾਰੇ ਆਗੂਆਂ ਅਤੇ ਸਾਰੇ ਲੋਕਾਂ ਨੇ ਇਹ ਇਕਰਾਰਨਾਮਾ ਪ੍ਰਵਾਨ ਕਰ ਲਿਆ। ਹਰ ਬੰਦੇ ਨੇ ਆਪਣੇ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕਰ ਦੇਣਾ ਸੀ ਅਤੇ ਉਨ੍ਹਾਂ ਨੂੰ ਗੁਲਾਮ ਬਣਾਈ ਨਹੀਂ ਰੱਖਣਾ ਸੀ। ਹਰ ਬੰਦਾ ਮੰਨ ਗਿਆ ਇਸ ਲਈ ਸਾਰੇ ਗੁਲਾਮ ਆਜ਼ਾਦ ਕਰ ਦਿੱਤੇ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਏਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਅੱਗੇ ਨੂੰ ਉਨ੍ਹਾਂ ਨੂੰ ਗੁਲਾਮ ਨਾ ਰੱਖੇ। ਸੋ ਓਹਨਾਂ ਨੇ ਇਹ ਮੰਨ ਲਿਆ ਅਤੇ ਓਹਨਾਂ ਨੂੰ ਛੱਡ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਇਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਦਾਸ ਨੂੰ ਅਜ਼ਾਦ ਕਰਕੇ ਛੱਡ ਦੇਵੇ ਅਤੇ ਅੱਗੇ ਨੂੰ ਉਹਨਾਂ ਨੂੰ ਗ਼ੁਲਾਮ ਨਾ ਰੱਖੇ। ਸੋ ਉਹਨਾਂ ਨੇ ਇਹ ਮੰਨ ਲਿਆ ਅਤੇ ਉਹਨਾਂ ਨੂੰ ਛੱਡ ਦਿੱਤਾ

See the chapter Copy




ਯਿਰਮਿਯਾਹ 34:10

Follow us:

Advertisements


Advertisements