ਯਿਰਮਿਯਾਹ 34:11 - ਪਵਿੱਤਰ ਬਾਈਬਲ11 ਪਰ ਉਸਤੋਂ ਮਗਰੋਂ, ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਕੋਲ ਗੁਲਾਮ ਸਨ, ਆਪਣੇ ਇਰਾਦੇ ਬਦਲ ਲੇ। ਇਸ ਲਈ ਉਨ੍ਹਾਂ ਨੇ ਜਿਨ੍ਹਾਂ ਲੋਕਾਂ ਨੂੰ ਆਜ਼ਾਦ ਕੀਤਾ ਸੀ ਉਨ੍ਹਾਂ ਨੂੰ ਫ਼ੜ ਲਿਆ ਅਤੇ ਮੁੜ ਕੇ ਗੁਲਾਮ ਬਣਾ ਲਿਆ। See the chapterਪਵਿੱਤਰ ਬਾਈਬਲ O.V. Bible (BSI)11 ਪਰ ਏਸ ਦੇ ਪਿੱਛੋਂ ਓਹ ਫਿਰ ਗਏ ਅਤੇ ਗੋਲਿਆਂ ਅਤੇ ਗੋਲੀਆਂ ਨੂੰ ਫੇਰ ਲੈ ਆਏ ਜਿਨ੍ਹਾਂ ਨੂੰ ਅਜ਼ਾਦ ਕਰ ਕੇ ਛੱਡਿਆ ਸੀ ਅਤੇ ਉਨ੍ਹਾਂ ਨੂੰ ਫੇਰ ਗੋਲਿਆਂ ਅਤੇ ਗੋਲੀਆਂ ਜਬਰਨ ਬਣਾਇਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰ ਇਸ ਦੇ ਪਿੱਛੋਂ ਉਹ ਫਿਰ ਗਏ ਅਤੇ ਦਾਸਾਂ ਅਤੇ ਦਾਸੀਆਂ ਨੂੰ ਫੇਰ ਲੈ ਆਏ ਜਿਹਨਾਂ ਨੂੰ ਅਜ਼ਾਦ ਕਰਕੇ ਛੱਡਿਆ ਸੀ ਅਤੇ ਉਹਨਾਂ ਨੂੰ ਫਿਰ ਦਾਸ ਅਤੇ ਦਾਸੀਆਂ ਜਬਰਨ ਬਣਾਇਆ। See the chapter |