Online Bible

- Advertisements -




ਯਿਰਮਿਯਾਹ 34:13 - ਪਵਿੱਤਰ ਬਾਈਬਲ

13 “ਯਿਰਮਿਯਾਹ ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਉਹ ਗੁਲਾਮ ਸਨ। ਜਦੋਂ ਮੈਂ ਅਜਿਹਾ ਕੀਤਾ ਤਾਂ ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਉਸ ਦਿਨ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਮੈਂ ਤੁਹਾਡੇ ਪੁਰਖਿਆਂ ਨਾਲ ਉਸ ਦਿਨ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ

See the chapter Copy




ਯਿਰਮਿਯਾਹ 34:13

Follow us:

Advertisements


Advertisements