ਯਿਰਮਿਯਾਹ 34:14 - ਪਵਿੱਤਰ ਬਾਈਬਲ14 ਮੈਂ ਤੁਹਾਡੇ ਪੁਰਖਿਆਂ ਨੂੰ ਆਖਿਆ: “ਹਰ ਸੱਤਾਂ ਸਾਲਾਂ ਦੇ ਅਖੀਰ ਉੱਤੇ ਹਰ ਬੰਦੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਜ਼ਰੂਰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਜੇ ਤੁਹਾਡੇ ਪਾਸ ਕੋਈ ਇਬਰਾਨੀ ਸਾਬੀ ਹੈ ਜਿਸਨੇ ਆਪਣੇ ਆਪ ਨੂੰ ਤੁਹਾਡੇ ਹੱਥ ਵੇਚ ਦਿੱਤਾ ਹੈ ਤਾਂ ਤੁਹਾਨੂੰ ਉਸਦੀ ਛੇ ਸਾਲਾਂ ਦੀ ਸੇਵਾ ਤੋਂ ਬਾਦ ਉਸ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।” ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੇ ਵੱਲ ਧਿਆਨ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)14 ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰ ਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੀਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਆਜ਼ਾਦ ਕਰ ਕੇ ਛੱਡ ਦੇਵੇ, ਪਰ ਤੁਹਾਡੇ ਪਿਉ ਦਾਦਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ See the chapter |