Online Bible

- Advertisements -




ਯਿਰਮਿਯਾਹ 34:15 - ਪਵਿੱਤਰ ਬਾਈਬਲ

15 ਕੁਝ ਸਮਾਂ ਪਹਿਲਾਂ, ਤੁਸੀਂ ਆਪਣੇ ਇਰਾਦੇ ਬਦਲ ਲੇ ਅਤੇ ਉਹ ਕਰਨਾ ਚਾਹਿਆ ਜੋ ਸਹੀ ਹੈ। ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਉਨ੍ਹਾਂ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਦੇ ਦਿੱਤੀ ਜੋ ਗੁਲਾਮ ਸਨ। ਅਤੇ ਤੁਸੀਂ ਮੇਰੇ ਨਾਲ ਨਾਲ ਸੱਦੇ ਜਾਂਦੇ ਮੰਦਰ ਵਿੱਚ ਮੇਰੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਹੁਣ ਤੁਸੀਂ ਫਿਰੇ ਸਾਓ ਅਤੇ ਓਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸਾਂ ਏਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਹੁਣ ਤੁਸੀਂ ਫਿਰੇ ਸੀ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ

See the chapter Copy




ਯਿਰਮਿਯਾਹ 34:15

Follow us:

Advertisements


Advertisements