ਯਿਰਮਿਯਾਹ 34:16 - ਪਵਿੱਤਰ ਬਾਈਬਲ16 ਪਰ ਹੁਣ ਤਸੀਁ ਆਪਣੇ ਮਨ ਬਦਲ ਲੇ ਹਨ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਮੇਰੇ ਨਾਮ ਦਾ ਆਦਰ ਨਹੀਂ ਕਰਦੇ। ਇਹ ਤੁਸੀਂ ਕਿਵੇਂ ਕੀਤਾ? ਤੁਹਾਡੇ ਵਿੱਚੋਂ ਹਰੇਕ ਨੇ ਉਹ ਮਰਦ ਜਾਂ ਔਰਤ ਗੁਲਾਮ ਫ਼ੇਰ ਰੱਖ ਲਿਆ ਜਿਸ ਨੂੰ ਤੁਸੀਂ ਆਜ਼ਾਦ ਕਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਫ਼ੇਰ ਗੁਲਾਮ ਬਣ ਜਾਣ ਲਈ ਮਜ਼ਬੂਰ ਕਰ ਦਿੱਤਾ।’ See the chapterਪਵਿੱਤਰ ਬਾਈਬਲ O.V. Bible (BSI)16 ਪਰ ਤੁਸੀਂ ਫਿਰ ਗਏ ਅਤੇ ਮੇਰੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਗੋਲੇ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਨ੍ਹਾਂ ਨੂੰ ਤੁਸਾਂ ਅਜ਼ਾਦ ਕਰ ਕੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫੇਰ ਆਪਣੇ ਵੱਸ ਵਿੱਚ ਕਰ ਲਿਆ ਕਿ ਓਹ ਤੁਹਾਡੇ ਗੋਲੇ ਗੋਲੀਆਂ ਰਹਿਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ। See the chapter |