ਯਿਰਮਿਯਾਹ 34:18 - ਪਵਿੱਤਰ ਬਾਈਬਲ18 ਮੈਂ ਉਨ੍ਹਾਂ ਲੋਕਾਂ ਨੂੰ, ਜਿਨ੍ਹਾਂ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ ਅਤੇ ਮੇਰੇ ਅੱਗੇ ਕੀਤੇ ਹੋਏ ਇਕਰਾਰਾਂ ਦੀ ਪਾਲਨਾ ਨਹੀਂ ਕੀਤੀ, ਫ਼ੜਾ ਦਿਆਂਗਾ। ਮੈਂ ਉਨ੍ਹਾਂ ਨੂੰ ਉਸ ਵੱਛੇ ਵਾਂਗ ਬਣਾ ਦਿਆਂਗਾ ਜਿਸ ਨੂੰ ਉਹ ਮੇਰੇ ਸਾਹਮਣੇ ਦੋ ਹਿਸਿਆਂ ਵਿੱਚ ਕੱਟ ਦਿੰਦੇ ਹਨ ਅਤੇ ਦੋਹਾਂ ਟੁਕੜਿਆਂ ਦੇ ਵਿੱਚਕਾਰੋ ਗੁਜ਼ਰ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)18 ਮੈਂ ਓਹਨਾਂ ਮਨੁੱਖਾਂ ਨੂੰ ਜਿਨ੍ਹਾਂ ਮੇਰੇ ਨੇਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਓਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਙੁ ਕਰਾਂਗਾ ਜਿਹ ਨੂੰ ਓਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਮੈਂ ਉਹਨਾਂ ਮਨੁੱਖਾਂ ਨੂੰ ਜਿਹਨਾਂ ਮੇਰੇ ਨਾਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਉਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਗੂੰ ਕਰਾਂਗਾ ਜਿਹ ਨੂੰ ਉਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ See the chapter |