ਯਿਰਮਿਯਾਹ 34:19 - ਪਵਿੱਤਰ ਬਾਈਬਲ19 ਇਹੀ ਨੇ ਉਹ ਲੋਕ ਜਿਨ੍ਹਾਂ ਨੇ ਵੱਛੇ ਨੂੰ ਦੋ ਹਿਸਿਆਂ ਵਿੱਚ ਕੱਟ ਦਿੱਤਾ ਸੀ ਅਤੇ ਉਨ੍ਹਾਂ ਦੇ ਵਿੱਚਕਾਰੋ ਲੰਘੇ ਸਨ ਜਦੋਂ ਉਨ੍ਹਾਂ ਨੇ ਮੇਰੇ ਸਾਹਮਣੇ ਇਕਰਾਰਨਾਮਾ ਕੀਤਾ ਸੀ: ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਰਾਜ ਦਰਬਾਰ ਦੇ ਮਹੱਤਵਪੂਰਣ ਅਧਿਕਾਰੀ, ਜਾਜਕ ਅਤੇ ਧਰਤੀ ਦੇ ਲੋਕ। See the chapterਪਵਿੱਤਰ ਬਾਈਬਲ O.V. Bible (BSI)19 ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ ਨੂੰ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ See the chapter |