ਯਿਰਮਿਯਾਹ 34:20 - ਪਵਿੱਤਰ ਬਾਈਬਲ20 ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ ਅਤੇ ਹਰ ਓਸ ਬੰਦੇ ਦੇ ਹਵਾਲੇ ਜਿਹੜੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਹੈ। ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੀ ਖੁਰਾਕ ਬਣਨਗੀਆਂ। See the chapterਪਵਿੱਤਰ ਬਾਈਬਲ O.V. Bible (BSI)20 ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ! See the chapter |