ਯਿਰਮਿਯਾਹ 34:3 - ਪਵਿੱਤਰ ਬਾਈਬਲ3 ਸਿਦਕੀਯਾਹ, ਤੂੰ ਬਾਬਲ ਦੇ ਰਾਜੇ ਕੋਲੋਂ ਨਹੀਂ ਬਚ ਸੱਕੇਂਗਾ। ਤੂੰ ਅਵੱਸ਼ ਫ਼ੜ ਲਿਆ ਜਾਵੇਂਗਾ ਅਤੇ ਉਸ ਦੇ ਹਵਾਲੇ ਕਰ ਦਿੱਤਾ ਜਾਵੇਂਗਾ। ਤੂੰ ਬਾਬਲ ਦੇ ਰਾਜੇ ਨੂੰ ਆਪਣੀਆਂ ਅੱਖਾਂ ਨਾਲ ਦੇਖੇਂਗਾ। ਉਹ ਤੇਰੇ ਨਾਲ ਰੂਬਰੂ ਗੱਲ ਕਰੇਗਾ, ਅਤੇ ਤੂੰ ਬਾਬਲ ਜਾਵੇਂਗਾ। See the chapterਪਵਿੱਤਰ ਬਾਈਬਲ O.V. Bible (BSI)3 ਤੂੰ ਉਸ ਦੇ ਹੱਥੋਂ ਨਾ ਬੱਚੇਂਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਸ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਪਾਤਸ਼ਾਹ ਦੀਆਂ ਅੱਖਾਂ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ See the chapter |