ਯਿਰਮਿਯਾਹ 34:5 - ਪਵਿੱਤਰ ਬਾਈਬਲ5 ਤੂੰ ਸ਼ਾਂਤੀ ਨਾਲ ਮਰੇਂਗਾ। ਲੋਕਾਂ ਨੇ ਤੇਰੇ ਪੁਰਖਿਆਂ, ਰਾਜਿਆਂ ਲਈ ਧੂਫ਼ਾਂ ਧੁਖਾਈਆਂ ਜਿਨ੍ਹਾਂ ਨੇ ਤੈਥੋਂ ਪਹਿਲਾਂ ਰਾਜ ਕੀਤਾ ਸੀ। ਇਸ ਲਈ ਉਹ ਤੇਰੇ ਆਦਰ ਵਿੱਚ ਧੂਫ਼ਾਂ ਧੁਖਾਉਣਗੇ। ਉਹ ਤੇਰੇ ਲਈ ਰੋਣਗੇ। ਉਹ ਉਦਾਸੀ ਨਾਲ ਆਖਣਗੇ, “ਹਾਏ ਮਾਲਕ!” ਮੈਂ ਖੁਦ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)5 ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪਿਉ ਦਾਦਿਆਂ ਲਈ ਜਿਹੜੇ ਤੈਥੋਂ ਪਹਿਲਾਂ ਪਾਤਸ਼ਾਹ ਸਨ ਓਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਇ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ। See the chapter |