ਯਿਰਮਿਯਾਹ 34:8 - ਪਵਿੱਤਰ ਬਾਈਬਲ8 ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। See the chapterਪਵਿੱਤਰ ਬਾਈਬਲ O.V. Bible (BSI)8 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਪਾਤਸ਼ਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਓਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ See the chapter |