ਯਿਰਮਿਯਾਹ 34:9 - ਪਵਿੱਤਰ ਬਾਈਬਲ9 ਹਰ ਕਿਸੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਸੀ। ਸਾਰੇ ਇਬਰਾਨੀ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕੀਤਾ ਜਾਣਾ ਸੀ। ਕਿਸੇ ਬੰਦੇ ਕੋਲੋਂ ਵੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕਿਸੇ ਬੰਦੇ ਨੂੰ ਗੁਲਾਮ ਬਣਾਕੇ ਰੱਖਣ ਦਾ ਹੱਕ ਨਹੀਂ ਸੀ। See the chapterਪਵਿੱਤਰ ਬਾਈਬਲ O.V. Bible (BSI)9 ਭਈ ਹਰੇਕ ਮਨੁੱਖ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਜੋ ਇਬਰਾਨੀ ਯਾ ਇਬਰਾਨਣ ਹੋਵੇ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗੁਲਾਮ ਨਾ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ See the chapter |