Online Bible

- Advertisements -




ਯਿਰਮਿਯਾਹ 35:1 - ਪਵਿੱਤਰ ਬਾਈਬਲ

1 ਉਸ ਸਮੇਂ ਜਦੋਂ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ, ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਵੱਲੋਂ ਇਹ ਸੰਦੇਸ਼ ਸੀ:

See the chapter Copy

ਪਵਿੱਤਰ ਬਾਈਬਲ O.V. Bible (BSI)

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ

See the chapter Copy




ਯਿਰਮਿਯਾਹ 35:1

Follow us:

Advertisements


Advertisements