Online Bible

- Advertisements -




ਯਿਰਮਿਯਾਹ 35:11 - ਪਵਿੱਤਰ ਬਾਈਬਲ

11 ਪਰ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ਼ ਉੱਤੇ ਹਮਲਾ ਕੀਤਾ ਸੀ ਤਾਂ ਅਸੀਂ ਯਰੂਸ਼ਲਮ ਵਿੱਚ ਜ਼ਰੂਰ ਗਏ ਸੀ। ਅਸੀਂ ਇੱਕ ਦੂਜੇ ਨੂੰ ਆਖਿਆ ਸੀ, ‘ਆਓ ਅਸੀਂ ਯਰੂਸ਼ਲਮ ਦੇ ਸ਼ਹਿਰ ਵਿੱਚ ਜ਼ਰੂਰ ਦਾਖਲ ਹੋਈੇ ਤਾਂ ਜੋ ਅਸੀਂ ਬਾਬਲ ਦੀ ਫ਼ੌਜ ਅਤੇ ਆਰਾਮੀਆਂ ਦੀ ਫ਼ੌਜ ਕੋਲੋਂ ਬਚ ਸੱਕੀਏ।’ ਇਸ ਲਈ ਅਸੀਂ ਯਰੂਸ਼ਲਮ ਵਿੱਚ ਠਹਿਰ ਗਏ ਸਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਏਸ ਦੇਸ ਉੱਤੇ ਚੜ੍ਹ ਆਇਆ ਤਦ ਅਸਾਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਦ ਬਾਬਲ ਦਾ ਰਾਜਾ ਨਬੂਕਦਨੱਸਰ ਇਸ ਦੇਸ ਉੱਤੇ ਚੜ੍ਹ ਆਇਆ ਤਦ ਅਸੀਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।

See the chapter Copy




ਯਿਰਮਿਯਾਹ 35:11

Follow us:

Advertisements


Advertisements