ਯਿਰਮਿਯਾਹ 35:16 - ਪਵਿੱਤਰ ਬਾਈਬਲ16 ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਉਨ੍ਹਾਂ ਆਦੇਸ਼ਾਂ ਦਾ ਪਾਲਣ ਕੀਤਾ ਜਿਹੜੇ ਉਨ੍ਹਾਂ ਦੇ ਪੁਰਖੇ ਨੇ ਉਨ੍ਹਾਂ ਨੂੰ ਦਿੱਤੇ। ਪਰ ਯਹੂਦਾਹ ਦੇ ਲੋਕਾਂ ਨੇ ਮੇਰੀ ਗੱਲ ਨਹੀਂ ਮੰਨੀ।” See the chapterਪਵਿੱਤਰ ਬਾਈਬਲ O.V. Bible (BSI)16 ਰੇਕਾਬ ਦੇ ਪੁੱਤ੍ਰ ਯੋਨਾਦਾਬ ਦੇ ਪੁੱਤ੍ਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਏਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਰੇਕਾਬ ਦੇ ਪੁੱਤਰ ਯੋਨਾਦਾਬ ਦੇ ਪੁੱਤਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਇਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ See the chapter |