ਯਿਰਮਿਯਾਹ 35:18 - ਪਵਿੱਤਰ ਬਾਈਬਲ18 ਫ਼ੇਰ ਯਿਰਮਿਯਾਹ ਨੇ ਰੇਕਾਬੀ ਲੋਕਾਂ ਦੇ ਪਰਿਵਾਰ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਤੁਸੀਂ ਲੋਕਾਂ ਨੇ ਆਪਣੇ ਪੁਰਖੇ ਯੋਨਾਦਾਬ ਦੇ ਆਦੇਸ਼ ਮਂਨੇ ਹਨ। ਤੁਸੀਂ ਯੋਨਾਦਾਬ ਦੀਆਂ ਸਾਰੀਆਂ ਸਿੱਖਿਆਵਾਂ ਉੱਤੇ ਚੱਲੇ ਹੋ। ਤੁਸੀਂ ਹਰ ਉਹ ਗੱਲ ਕੀਤੀ ਹੈ ਜਿਸਦਾ ਉਸ ਨੇ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)18 ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਏਸ ਲਈ ਜੋ ਤੁਸਾਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਨਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ See the chapter |