Online Bible

- Advertisements -




ਯਿਰਮਿਯਾਹ 35:19 - ਪਵਿੱਤਰ ਬਾਈਬਲ

19 ਇਸ ਲਈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਇੱਥੇ ਰੇਕਾਬ ਦੇ ਪੁੱਤਰ ਯੋਨਾਦਾਬ ਦਾ ਕੋਈ ਨਾ ਕੋਈ ਉੱਤਰਾਧਿਕਾਰੀ ਮੇਰੀ ਸੇਵਾ ਕਰਨ ਵਾਲਾ ਹਮੇਸ਼ਾ ਹੋਵੇਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

19 ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰੇ ਦਿਨਾਂ ਤੀਕ ਮੇਰੇ ਸਨਮੁਖ ਖੜੇ ਹੋਣ ਲਈ ਰੇਕਾਬ ਦੇ ਪੁੱਤ੍ਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।

See the chapter Copy




ਯਿਰਮਿਯਾਹ 35:19

Follow us:

Advertisements


Advertisements